News

Liquor Limit in a day : ਸ਼ਰਾਬ ਪੀਣਾ ਉਂਝ ਤਾਂ ਸਿਹਤ ਲਈ ਹਾਨੀਕਾਰਕ ਹੈ, ਪਰ ਫਿਰ ਵੀ ਇਸ ਦੀ ਵਿਕਰੀ ਲਗਾਤਾਰ ਵੱਧਦੀ ਜਾ ਰਹੀ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਇੱਕ ਦਿਨ ਵਿੱਚ ਇਸ ਦਾ ਕਿੰਨਾ ਸੇਵਨ ਕਰਨਾ ਚਾਹੀਦਾ ਹੈ?